ਦੋਸਤੀ ਬਿਨਾਂ ਸ਼ੱਕ ਸਾਰੇ ਮਨੁੱਖੀ ਰਿਸ਼ਤਿਆਂ ਵਿੱਚੋਂ ਸਭ ਤੋਂ ਵਧੀਆ ਅਤੇ ਸਭ ਤੋਂ ਲਾਭਕਾਰੀ ਹੈ। ਦੋਸਤੀ ਸਭ ਤੋਂ ਮਹੱਤਵਪੂਰਨ ਰਿਸ਼ਤਿਆਂ ਵਿੱਚੋਂ ਇੱਕ ਹੈ ਜੋ ਮਨੁੱਖ ਬਣਾ ਸਕਦਾ ਹੈ। ਦੋਸਤੀ ਵਿਸ਼ਵਾਸ, ਆਪਸੀ ਸਤਿਕਾਰ ਅਤੇ ਕਦਰਾਂ-ਕੀਮਤਾਂ ਅਤੇ ਵਿਸ਼ਵਾਸਾਂ ਦੇ ਸਾਂਝੇ ਸਮੂਹ 'ਤੇ ਬਣੀ ਹੈ। ਦੋਸਤੀ ਇੱਕ ਦੋ-ਪਾਸੜ ਗਲੀ ਹੈ, ਅਤੇ ਦੋਵਾਂ ਧਿਰਾਂ ਨੂੰ ਦੋਸਤੀ ਨੂੰ ਸਫਲ ਬਣਾਉਣ ਲਈ ਯਤਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ। Friends Status in Punjabi For Whatsapp
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ.
ਯਾਰ ਸਾਹਾ ਨਾਲੋ ਵੱਧ ਕੇ ਕਰੀਬ ਰੱਖੇ ਏ ਕਦੇ ਨਾਰਾ ਨਾਲ ਦਿੱਲ ਦੇ ਨਾ ਭੇਤ ਖੋਲਦੇ.
ਨਸ਼ੇ ਪੱਤੇ ਵਾਲੀ ਹੈ ਨਈ ਤੋੜ ਜੱਟ ਨੂੰ ਯਾਰੀਆਂ ਦੀ ਚੜੀ ਰਹਿੰਦੀ ਲੋਰ ਜੱਟ ਨੂੰ. .
ਯਾਰੀ ਉਦੋਂ ਸਾਡੀ ਟੁੱਟੂ ਜਦੋ ਦੰਦ ਜੁੜ ਗਏ ਛੱਡ ਸਿਵਿਆ ਚ ਜਦੋ ਲੋਕੀਘਰ ਮੁੜ ਗਏ .
ਨਜ਼ਰਾ ਚ ਲੱਲੀ-ਛੱਲੀ ਬੜੀ ਫਿਰਦੀ ਹਿੱਟ ਲਿਸਟਾਂ ਚ ਆਉਣ ਸਿੱਧੇ ਯਾਰ ਕੁੜੇ.
ਐਨਾ Time ਕਿੱਥੋ ਅੱਲੜਾਂ ਨਾਲ ਬੈਠ ਜਾ,,, ਅਜੇ ਯਾਰਾ ਨਾਲ ਲੁੱਟਣੇ ਮੈਂ ਬੁੱਲੇ ਆ.
ਯਾਰਾਂ ਦਾ ਜੋ ਰੱਖਿਆ ਬਣਾ ਕੇ ਮਹਿਕਮਾ ਮਿੱਤਰਾਂ ਦੀ ਹਾਂ ਦੇ ਵਿੱਚ ਹਾਂ ਬੋਲਦਾ...
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ….
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ ਪਰ ਯਾਰਾਂ ਦੀ ਥੋੜ ਨਹੀਂ ...ਯਾਰੀਆ ਹੀ ਕਮਾਈਆ ਅਸੀ ਕੋਈ ਗਾਂਧੀ ਵਾਲੇ ਨੋਟ ਨਹੀ....
Friendship shayari punjabi for girl
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..
ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___
ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ...
ਦਿਲੋਂ ਨਈਂਓ ਮਾੜੇ ਭਾਵੇਂ ਲੋਕ ਕਹਿੰਦੇ ਆ...ਜਾਣਦੇ ਆ ਮੁੱਲ ਜਿਹੜੇ ਨਾਲ ਰਹਿੰਦੇ ਆ...
ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,,,,,,,
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.
ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ
ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, "ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ
ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |
Friendship shayari punjabi attitude
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ....!!!!
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ
ਉਚੀਆਂ_ ਹਵੇਲੀਆਂ ਕਾਰਾਂ_ ਲੰਮੀਆਂ ਤੇ ਸਹੇਲੀਆਂ ਵੀਰੇ ਪੱਲੇ ਸਾਡੇ ਕੱਖ__ ਨੀ ਯਾ+ਰਾਂ ਬੈਲੀਆਂ ਦੇ ਬੈਲੀ ਆਂ
ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।
ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ |
ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ... ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ
ਪੰਜਾਬੀ ਸਟੇਟਸ ਯਾਰੀ ਦੋਸਤੀ
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |
ਯਾਰ ਭਾਵੇ ਕਮੀਨੇ ਆ..ਪਰ ਰੋਣਕ ਵੀ ਇਹਨਾ ਨਾਲ ਹੀ ਲੱਗਦੀ ਆ..
ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ
ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ
ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ
ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ ਸਾਡਾ ਯਾਰੀਆ ਲਈ #TOP ਉੱਤੇ #Rank ਬੱਲੀਏ…
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ
Friendship shayari punjabi for instagram
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,
ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
Friendship shayari punjabi for boy
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ !!!!
ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।