Love Status in Punjabi For Whatsapp is more than a feeling, a sensation, something you just say to please. True love is the sincere desire for the wellbeing of someone else . True love is patient and kind. It is not jealous, it does not brag, and it is not proud. True love is not rude or selfish, and it cannot be made angry easily.
ਜਦੋਂ ਤੁਸੀਂ ਮੇਰੀ ਫਿਕਰ ਕਰਦੇ ਹੋ ਨਾ, ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਹੈ...
ਪਾਣੀ ਦੀ ਛੱਲ , ਤੇ ਤੇਰੇ ਨਾਲ ਗੱਲ , ਦੋ ਹੀ ਚੀਜ਼ਾਂ ਸੁਕੂਨ ਦੇ ਰਹਿਆ ਅੱਜ ਕੱਲ
ਜਦੋਂ ਵੀ ਮਿਲਿਆ ਕਰ ਨਜ਼ਰ ਉਠਾ ਕੇ ਮਿਲਿਆ ਕਰ, ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 'ਚ ਵੇਖਣਾ
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ.. ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾ ਕੋਈ ਹੋਰ ਨਹੀਂ.
ਨਾਮ ਤੇ ਲਿਖਿਆ ਐ ਬਾਹਾ ਤੇ ਨਹੀਂ ਜਿਂਨਾ ਤੇਰੇ ਤੇ ਯਕੀਨ ਹੈ ਉਨਾ ਸਾਹਾ ਤੇ ਨਹੀਂ …
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ ਬੱਸ ਇੱਕੋ ਜਾਨ ਮੇਰੀ ਆ ਜੋ ਬਾਹਲੀ ਮਿਠੀ ਆ
ਦੂਰੀਆਂ ਨਾਲ ਫਰਕ ਨਹੀਂ ਪੈਦਾ, ਜੇ ਦੋ ਦਿਲ ਇਕ-ਦੂਸਰੇ ਦੇ ਪ੍ਰਤੀ ਵਫਾਦਾਰ ਹੋਣ
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ
ਕੁੱਝ ਲੋਕ ਇਸ ਤਰਾਂ ਦਿਲ ਵਿੱਚ ਵੱਸ ਜਾਂਦੇ ਆਕਿ ਜੇ ਬਾਹਰ ਕੱਡੀਏ ਤਾਂ ਜਾਨ ਨਿਕਲ ਜਾਂਦੀ ਆ
ਮੈ ਲਿੱਖਦਾ ਹੁੰਦਾ ਸੀ ਤੇਰੇ ਬਾਰੇ ਅੜੀੲੇ ਜਾ ਕੇ ਪੁੱਛ ਲਾ ਗਵਾਹ ਨੇਤਾਰੇ ਅੜੀੲੇ
ਹੱਸਣਾ ਕਿਹੜਾ ਕੋਈ ਔਖਾ ਕੰਮ ਆ♠️ ਬਸ ਉਹਨੂੰ ਯਾਦ ਹੀ ਤਾਂ ਕਰਨਾ ਆ'''
ਕਮਲਿਆ ਜਦ ਤਕ ਮੈਂ ਤੇਰੇ ਦਿਲ ਚ ਵੱਸਦੀ ਆਂ, ਤੂੰ ਦਿਲ ਨਾ ਛੱਡਿਆ ਕਰ
ਰੱਬ ਜਿੰਨ੍ਹਾ ਯਕੀਨ ਹੈ ਤੇਰੇ ਤੇ ਵਾਸਤਾ ਏ ਤੋੜੀ ਨਾਂ
ਆਕੇ ਦੇਖੀਂ ਤੇਰੇ ਬਿਨਾਂ ਕਿੰਝ ਰਹਿਨੇ ਆਂ ਬੱਸ ਹਰ ਸਾਹ ਤੇ ਨਾਮ ਤੇਰਾ ਹੀ ਲੈਂਦੇ ਆਂ
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ ਛੂਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ, ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ.....
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.
Romantic love status punjabi images
ਇਕ ਰੀਜ ਸੀ ਮੇਰੀ ਕੀ ਕਦੇ ਓਹ ਵੀ ਮਨਾਵੇ..ਪਰ ਇਹ ਕਮਬਖਤ ਦਿਲ ਕਦੇ ਓਹਦੇ ਨਾਲ ਰੁਸਿਆ ਈ ਨਹੀ
ਜੋ ਮੁਕੱਦਰਾਂ ‘ਚ ਨਾ ਲਿਖਿਆ ਹੋਵੇ.. ਅਕਸਰ ਹੀ ਉਹਦੇ ਨਾਲ ਮੁਹੱਬਤ ਹੋ ਜਾਂਦੀ ਏ..
ਅਜੇ ਤਾਂ ਮੇਰੀ ਜ਼ਿੰਦਗੀ ਚ ਕੋਈ ਖਾਸ ਨਹੀ…ਪਰ ਕਿਸੇ ਖਾਸ ਦੀ ਆਉਣ ਦੀ ਆਸ ਜਰੂਰ ਆ
ਤੈਨੂੰ ਛੱਡਿਆ ਨਹੀਂ ਏ ਮੈਂ ਮੇਰੀ ਰਗ ਰਗ ਵਿੱਚ ਤੂੰ ਅੱਜ ਵੀ ਮੌਜ਼ੂਦ ਏਂ
ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।
ਪੈ ਗਈ ਨਿਜ਼ਾਤ ਦਰਦ ਗਹਿਰੇ ਉੱਤੇ ਟਿਕੀ ਜਦ ਦੀ ਨਜ਼ਰ ਏ ਤੇਰੇ ਚਿਹਰੇ ਉੱਤੇ!!
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।
ਲਫਜ਼ਾਂ ਦੀ ਉਲਝਣ ਵਿੱਚ ਨਹੀਂ ਪੈਣਾ ਆਉਂਦਾ ਮੈਨੂੰ, ਬਸ ਤੇਰੇ ਨਾਲ ਪਿਆਰ ਹੈ..ਸਿੱਧੀ ਜਿਹੀ ਗੱਲ ਆ
ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ
ਦਿਲ ਵਿੱਚ ਪਿਆਰ ਰੱਖਿਆ ਕਰ ਮਿੱਠੀਏ ਯਾਦ ਤਾਂ ਦੁਸ਼ਮਣ ਵੀ ਬਹੁਤ ਕਰਦੇ ਆ
ਇੱਕ ਦਾ ਹੋ ਕੇ ਰਹਿ ਮੁਸਾਫ਼ਿਰ.. ਹਰ ਦਹਿਲੀਜ਼ ਤੋਂ ਸਕੂਨ ਨਹੀਂ ਮਿਲਦਾ
ਮੈਨੂੰ ਤੂੰ ਹੀ ਇੱਕ ਤੂੰ ਸੱਜਣਾ ਤੇਰੀ ਲਈ ਹਾਸਾ ਰੋਣਾ ਏ..!! ਨਾ ਤੇਰੇ ਵਰਗਾ ਕੋਈ ਸੀ ਨਾ ਤੇਰੇ ਵਰਗਾ ਹੋਣਾ ਏ..!!
ਜੇ ਤੂੰ ਰੱਖੇਗੀ ਬਨਾ ਕੇ ਰਾਜਾਦਿਲ ਦਾ ਵਾਂਗ ਰਾਣੀਆ ਦੇ ਰੱਖਿਆ ਕਰੂ
ਉਹ ਗੱਲਾਂ ਗੱਲਾਂ ਚ ਏਨਾ ਮੋਹ ਲੈਂਦਾ ਦੋ ਚਾਰ ਗੱਲਾਂ ਨਾਲ਼ ਹੀ ਮੈਨੂੰ ਮੇਰੇ ਤੋ ਖੋਹ ਲੈਂਦਾ!!
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |
ਕਿਉਂ ਜੀਵਾਂ ਬਿਨ ਤੇਰੇ ਜੀਣ ਦੀ ਵਜਾਹ ਕੋਈ ਨਾਂ, ਬਿਨ ਤੇਰੇ ਇਹ ਸਾਹਾਂ ਦਾ ਪਲ ਦਾ ਵਸਾਹ ਕੋਈ ਨਾਂ
ਸੁਣਿਆ ਹੈ ਤੁਸੀਂ ਲੈ ਲੈਂਦੇ ਹੋ ਹਰ ਗੱਲ ਦਾ ਬਦਲਾ, ਅਜਮਾਵਾਂਗੇ ਕਦੇ ਤੁਹਾਡੇ ਬੁੱਲਾਂ ਨੂੰ ਚੁੰਮ ਕੇ
ਭਾਵੇਂ ਪਿਆਰ ਮੇਰਾ ਇੱਕ ਤਰਫਾ ਏ ਪਰ ਉਹਨੂੰ ਥੋੜਾ ਬਹੁਤ ਅਹਿਸਾਸ ਤਾਂ ਹੁੰਦਾ ਹੀ ਹੋਉ
ਜਰੂਰੀ ਨਹੀਂ ਕਿ ਇਸ਼ਕ ਵਿੱਚ ਬਾਹਾਂ ਦਾ ਸਹਾਰਾ ਮਿਲੇ, ਕਿਸੇ ਨੂੰ ਜੀ ਭਰ ਕੇ ਮਹਿਸੂਸ ਕਰਨਾ ਵੀ ਮੁਹੱਬਤ
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
ਕੋਈ ਲੰਬੀ ਗੱਲ ਨਹੀਂ ਹੈ ਸਾਡੇ ਪਿਆਰਦੀ.. ਮੈਨੂੰ ਉਹਦੀ ਸਰਦਾਰੀ ਪਸੰਦ ਤੇ ਉਹਨੂੰ ਮੇਰੀ ਸਾਦਗੀ
ਨਜ਼ਰਾਨੂੰ ਤਾਂ ਬਹੁਤ ਕੁਝ ਸੋਹਣਾ ਲੱਗਦਾ.. ਪਰ ਜੋ ਦਿਲਨੂੰ ਸੋਹਣਾ ਲੱਗੇ,ਪਿਆਰ ਤਾਂ ਉਹਦੇ ਨਾਲ ਹੁੰਦਾ ਏ..
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਵੇ, ਤੂੰ ਐਵੇ ਨਾਂ ਡਰਿਆ ਕਰ ਕੋਈ ਨੀ ਲੈਂਦਾ ਤੇਰੀ ਥਾਂ ਵੇ
ਮੈਂ ਸਾਹ ਤੱਕ ਗਿਰਵੀ ਰੱਖ ਦਿਓ ਤੂੰ ਕੀਮਤ ਦੱਸ ਖੁਸ਼ ਹੋਣ ਦੀ
ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ.
ਉਹਦੇ ਵਿਚ ਗੱਲ ਹੀ ਕੁਝ ਐਸੀ ਸੀ ਕੀ, ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ..!!
ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ; ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ’ਚ ਤੂੰ ਵੱਸਦੀ
ਜਿਹਨੂੰ ਦਿਲ 'ਚ' ਵਸਾਈਏ ਉਹਨੂੰ ਜਿੰਦ ਵੀ ਬਣਾਈਏ
ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ …. ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ....
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ
ਹਮਸਫਰ ਜਵਾਕਾ ਵਰਗਾ ਹੋਣਾ ਚਾਹੀਦਾ ਏ । ਜੋ ਉਂਗਲ ਫੜਕੇ ਨਾਲ ਨਾਲ ਚੱਲੇ !
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ,, ਜੋ ਸਾਨੂੰ ਆਪਣਾ ਸਮਝਦੇ ਨੇ..
ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!
ਦੋ ਚੀਜ਼ਾਂ ਨੂੰ ਯਾਦ ਕਰਕੇ ਬੰਦਾ ਸਾਰੀ ਜ਼ਿੰਦਗੀ ਮੁਸਕਰਾਉਦਾ ਰਹਿੰਦਾ ! ਪਹਿਲਾ ਪਿਆਰ, ਤੇ ਦੂਜਾ ScHooL ਵਾਲੇ ਯਾਰ
ਅੱਖਾਂ ਵਿੱਚ ਨੀਂਦ ਤੇ, ਸੁਪਨਾ ਏ ਯਾਰ ਦਾ ਕਦੀ ਤੇ ਅਹਿਸਾਸ ਹੋਵੇਗਾ, ਉਸ ਨੂੰ ਸਾਡੇ ਪਿਆਰ ਦਾ..
ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ |
ਖਿਆਲ ਰੱਖੀ ਸੱਜਣਾ, ਖੁਦਾ ਜਦੋ ਇਸ਼ਕ ਦੇਂਦਾ ਏ ਤਾਂ ਅਕਲਾਂ ਖੋਹ ਲੈਂਦਾ ਏ..
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ, ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ.....
ਪੁਰਾਣੇ ਖਿਆਲਾਤ ਰੱਖਣ ਵਾਲੇ ਆ,ਸਾਨੂੰ ਉਮਰਾਂ ਭਰ ਦੇ ਰਿਸਤੇ ਪਸੰਦ ਨੇ..
ਇੱਕੋ ਦਿਨ ਤੇ ਇਕੋ ਰਾਤ ਹੋ ਜਾਏ ਰੱਬ ਕਰਕੇ ਸਾਡੇ ਦੋਹਾਂ ਦੀ ਮੁਲਾਕਾਤ ਹੋ ਜਾਏ.. ਸੁਣਾਗੇ ਤੇਰੀ ਹਰ ਗਲ ਤੁ ਕੋਲ ਬੈਠ ਕੇ ਰੀਜ਼ ਨਾਲ ਤੇ ਬੋਲ
ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ ਪਰ ਤੇਰੇ ਦਿਲ ਦੇ ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ
ਤੂੰ ਗੱਲ ਕਰਦੈਂ ਸ਼ਰਾਬ ਦੀ ! ਮੈਨੂੰ ਕਿਸੇ ਦੀਆਂ ਅੱਖਾਂ ਨੇ ਬਰਬਾਦ ਕੀਤਾ ਏ..!!
ਮੁੰਡਾ ਓੁਗਲੀ ਚ, ਛੱਲੇਂ ਜ਼ਿਹਾ ਸ਼ੋਹਣੀੲੇ.. ਚੁੰਮੇਗੀ ਦਿਨ ਚ, ਵਾਰ_ਵਾਰ ਨੀ
ਮੁਹੱਬਤ ਕੀਮਤੀ ਚੀਜ਼ ਹੈ… ਚਾਹਤ ਰੱਖੋਗੇ ਮੁਫ਼ਤ ਮਿਲੇਗੀ…
ਅਰਾਮ ਜਿਹਾ ਦੇ ਜਾਂਦਾ ਏ ਮੇਰੇ ਦਿਲ ਦੇ ਦੁੱਖੜੇ ਨੂੰ ਸੱਜਣਾ ਵੇ ਕੀ ਆਖਾਂ ਤੇਰੇ ਹੱਸਦੇ ਮੁੱਖੜੇ ਨੂੰ..!!
ਕਮਲਿਆ ਜਦ ਤਕ ਮੈਂ ਤੇਰੇ ਦਿਲ ਚ ਵੱਸਦੀ ਆਂ, ਤੂੰ ਦਿਲ ਨਾ ਛੱਡਿਆ ਕਰ
ਪੂਰੀ ਦੁਨੀਆਂ ਨਾਲ ਲੜ ਲਵਾਂਗੇ ਇੱਕ ਹੱਥ ਨਾਲ ਦੂਜੇ ਹੱਥ 'ਚ ਜੇ ਤੇਰਾ ਹੱਥ ਹੋਵੇ
ਖਿੜੀ ਜ਼ਿੰਦਗੀ ਵਰਗਾ ਉਹ ਮੇਰੀ ਜ਼ਿੰਦਗੀ ਬਣ ਗਿਆ ਏ
ਅੱਖੀਆਂ ਚ ਚਿਹਰਾ ਤੇਰਾਬੁੱਲਾ ਤੇ ਤੇਰਾਂ ਨਾਂ ਸੋਹਣਿਆ ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ... ...
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.
ਮੈਂ ਮਾਂ ਵਾਸਤੇ ਕੀ ਲਿੱਖਾ ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ
ਸਾਨੂੰ ਬਾਦਸਾਹੀ ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ .ਅਸੀ ਲੋਕਾਂ ਤੇ ਨਹੀਂ ਦਿਲਾ ਤੇ ਰਾਜ ਕਰਨਾ..
ਜਿਸਮ ਤੇ ਨਹੀ ਰੂਹ ਤੇ ਮਰ.. ਮਹੁੱਬਤ ਚਿਹਰੇ ਨਾਲ ਨਹੀ ਸਾਦਗੀ ਨਾਲ ਕਰ !"
ਮੁਹੱਬਤ ਵਿਖਾਈ ਨਹੀਂ, ਨਿਭਾਈ ਜਾਂਦੀ ਏ ਸੱਜਣਾ..
ਨਹੀ ਦੁਖੀ ਕਿਸੇ ਨੂੰ ਦੇਖ ਸਕਦੇ ਏਦਾ ਦੇ ਖਿਆਲਾਤੀ ਹਾਂ ਮਿੱਠੀਆਂ ਗੱਲਾਂ ਚ ਆ ਜਾਂਦੇ ਹਾਂ, ਥੋੜੇ ਕਮਲੇ ਤੇ ਥੋੜੇ ਜਜ਼ਬਾਤੀ ਹਾ.
ਪਾਣੀ ਖੂਹਾਂ ਦਾ ਤੇ ਪਿਆਰ ਰੂਹਾਂ ਦਾ ਕਿਸਮਤ ਵਾਲੇ ਨੂੰ ਹੀ ਮਿੱਲਦਾ।
ਮੈਂ ਤਾਂ ਅੱਜ ਵੀ ਕੈਦ ਆਂ, ਤੇਰੀ ਯਾਦਾਂ ਦੀ ਜੇਲ ਚ
ਰੋਣ ਦੀ ਕੀ ਲੋੜ ਜੇ ਕੋਈ ਹਸਾਉਣ ਵਾਲਾ ਮਿਲ ਜਾਵੇ,ਟਾਈਮ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ਕਰਨ ਵਾਲਾ ਮਿਲ ਜਾਵੇ