Created At: 19/04/2024, 06:08:00
Updated At: 19/04/2024, 06:08:00
ਜੀਵਨ ਵਿੱਚ ਮੰਨ ਤੇ ਵਿਸ਼ਵਾਸ ਰੱਖਣਾ ਬੜੀ ਜ਼ਰੂਰੀ ਹੈ। ਜਦ ਤੱਕ ਆਪਣੇ ਅੱਗੇ ਇਕ ਉਦਾਹਰਣ ਹੈ, ਤਬ ਤੱਕ ਤੁਸੀਂ ਹਰ ਕੋਈ ਨੂੰ ਮੋਟੀਵੇਟ ਕਰ ਸਕਦੇ ਹੋ। ਆਪ Motivational Status in Punjabi For Whatsapp
ਇਨਸਾਨ ਹਮੇਸ਼ਾਂ ਇੱਕੋ ਵਰਗਾ ਨਹੀਂ ਰਹਿੰਦਾ, ਵਕਤ, ਹਾਲਾਤ ਅਤੇ ਲੋਕ, ਉਸਨੂੰ ਬਦਲਣ ਤੇ ਮਜਬੂਰ ਕਰ ਹੀ ਦਿੰਦੇ ਨੇ.
ਲੰਮੇ ਪੈਡੇ ਨੇ ਥੱਕਣਾ ਕਿਉ ਰੱਬ ਪਰਖਦਾ ਅੱਕਣਾ ਕਿਉ
ਤਰੱਕੀ ਤੇ ਅਰਾਮ ਦੋਵੇਂ ਇੱਕੋ ਸਮੇਂ ਨਹੀਂ ਹੋ ਸਕਦੇ
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..
ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….
punjabi status Motivational
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ ।
ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ ਕਰਕੇ ਕਮਾ ਲਵੋ".....♣♠
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ | ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l
ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ |
ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |
ਬੇ ਹਿਮਤੀ ਨੇ ਜੋ ਸ਼ਿਕਵਾ ਕਰਨ ਮੁਕਦਰਾ ਦਾ.... ਉੱਗਣ ਵਾਲੇ ਉੱਗ ਪੈਂਦੇ ਨੇ ਪਾੜ੍ਹ ਕੇ ਸੀਨਾ ਪੱਥਰਾਂ ਦਾ....
ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ
ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ......
ਖੁਦ ਨੂੰ ਕਰ ਬੁਲੰਦ ਇੰਨਾ ਕਿ ਹਰ ਤਕਦੀਰ ਤੋਂ ਪਹਿਲਾਂ ਖੁਦਾ ਵੀ ਪੁੱਛੇ ਤੈਨੂੰ ਕਿ ਤੇਰੀ ਮਰਜ਼ੀ ਹੈ ਕੀ ਬੰਦਿਆ
ਬੰਦਾ ਮੂੰਹ ਢੰਗ ਨਾਲ ਖੋਲੇ ਫੇਰ ਚਾਹੇ ਥੋੜਾ ਬੋਲੇ
ਹਰ ਚੁੱਭਣ ਵਾਲੀ ਚੀਜ਼ ਕਦੇ ਬੁਰੀ ਨਹੀ ਹੁੰਦੀ ਸੂਈ ਵੀ ਤਾਂ ਕੱਪੜੇ ਚ ਚੁੱਬਦੀ ਹੈ ਪਰ ਸ਼ਾਨਦਾਰ ਕੱਪੜੇ ਸਿਊਣ ਲਈ
ਜੀਵਨ ਦਾ ਮਤਬਲ ਖੁਦ ਨੂੰ ਲੱਭਣਾ ਨਹੀਂ ਬਲਕਿ ਖੁਦ ਨੂੰ ਕਾਮਜ਼ਾਬ ਕਰਨਾ
punjabi Motivational thoughts for students
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ...!