Punjabi Attitude Status For Whatsapp reflects the bold and confident nature of individuals hailing from the Punjabi culture. These status messages embody a proud and fearless attitude, often characterized by a sense of self-assurance and determination. Through their expressive and vibrant language, Punjabi Attitude Status serves as a way for individuals to showcase their strong personality and unwavering belief in themselves.
Punjabi Attitude Status For Whatsapp 2025
- Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
- ਕਹਿੰਦੀ TuSi ਬਾਹਲੀ #Att ਕਰਾਂਦੇ ੳ ਮੈਂ KeHaVehLa ਬੰਦਾ ਹੋਰ ਕਰ ਵੀ ਕੀ ਸਕਦਾ
- ਨਜ਼ਰਅੰਦਾਜ਼ ਨਾ ਕਰ ਸੱਜਣਾਂ ਜੇ ਅਸੀਂ ਛੱਡ ਦਿੱਤਾ ਤੈਥੋਂ ਰੋਇਆ ਵੀ ਨਹੀਂ ਜਾਣਾ
- ਜਿੰਨਾ ਦੇ ਸੈਲਫੀ ਲੈਂਦੇਆ ਦੇ ਹੱਥ ਕੰਬਦੇ.. ਉਹ ਸਾਲੇ ਹੁਣ ਸਾਡੇ ਤੇ ਨਿਸ਼ਾਨਾ ਲਉਣਗੇ
- ਬਾਦਸ਼ਾਹੀ ਵੀ ਸਿਖਾ ਦਿਆਂਗੇ., ਪਹਿਲਾ ਇੱਜਤ ਕਰਨੀਂ ਤਾਂ ਸਿੱਖ.
- ਕਿਸੇ ਦੇ ਸਿਹਾਰੇ ਨਹੀਂ ਚੱਲਣਾ ਆਉੰਦਾ ਮੈਂਨੂੰ,ਆਪਣਾ ਰਸਤਾਂ ਮੈਂ ਆਪ ਚੌਣਦਾ…
- ਸੁਪਨੇ ਜੋ ਦੇਖੇ ਸਭ ਪੂਰੇ ਹੋਣਗੇ .ਸਭਰਾ ਦੀ ਘੜੀਕਹਿੰਦੇ ਮਿੱਠੀ ਹੁੰਦੀ ਆ
- ਬਾਨਾਂ ਦੇ ਚੰਗੇ ਇੰਨਸਾਨ” ਅਜ ਕਲ੍ਹ ਬਹੁਤਿਆਂ ਨੂੰ ਜਹਿਰ ਹੀ ਲਗਦੇ ਨੇ
- ਨਸਲਾ ਤੋ ਪਛਾਣੇ ਜਾਂਦੇ ਘੋੜੇ ਮਿੱਤਰਾ, ਬੰਦੇ ਨੇ ਪਛਾਣੇ ਜਾਂਦੇ ਗੱਲ ਬਾਤ ਤੋ

- ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ..ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ .
- ਅੱਖਾ ਵਿੱਚ ਸੁਪਨੇ ਤੇਦਿਲ ਵਿੱਚ ਅੱਗ ਐ ਵਿਰੋਧ ਵਿੱਚ ਬਹੁਤ ਨੇਸਪੋਟ ਵਿੱਚ ਰੱਬ ਐ
- ਹਰੇਕ ਮੂਹਰੇ ਝੁਕੀ ਜਾਈਏ ਏਨੀ ਨਰਮਾਈ ਨੀ
- ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ, ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ
- ਸਾਨੂੰ ਚੁੱਪ ਰਹਿਣ ਦੇ ਸੱਜਣਾਂ ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ
- ਲੋਕ ਖਾਮੋਸ਼ੀ ਵੀ ਸੁਣਦੇ ਨੇਂ ਬਸ ਦਹਿਸ਼ਤ ਅੱਖਾਂ ਵਿੱਚ ਹੋਣੀਂ ਚਾਹੀਦੀ ਆ
- ਹਰੇਕ ਮੂਹਰੇ ਝੁਕੀ ਜਾਈਏ ਏਨੀ ਨਰਮਾਈ ਨੀ
- ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ
- ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ ਕਿਸੇ ਨੂੰ ਜ਼ਹਿਰਲਗਦੇ ਆਂ ਤੇ ਕਿਸੇ ਨੂੰ ਸ਼ਹਿਦ
- ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
Shayari Punjabi Attitude

- ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ
- TREND ਨਾਲ ਤਾਂ ਦੁਨੀਆਂ ਚਲਦੀ ਹੋਊ…ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ… –
- ੴ ੴ ਮਨ ਨੀਵਾਂ ਮੱਤ ਉੱਚੀ ੴ ੴ
- ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ
- ਕਮਾਲ ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ ਤੇ ਚਰਚੇ ਫੇਰ ਸਾਡੇ ਈ ਕਰਦੇ ਆ..
- ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ…ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ
- ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ ਖੱਚਾਂ ਨੂੰ ਕੀ ਪਤਾ ਮਿੱਤਰਾਂ ਦੀਆਂ ਮਾਰਾਂ ਦਾ
- ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ….
Punjabi Status 2 Line

- ਚਿਹਰੇ ਦੀ ਮੁਸਕਾਨ ਬਣਾਈ ਰੱਖੋ ਜਨਾਬ, ਜ਼ਿੰਦਗੀ ‘ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ…
- ਲੋਕ ਅੱਜ ਕੱਲ ਚੰਗੇ ਦਿਲ ਨੀ…ਚੰਗੇ ਦਿਨ ਦੇਖਦੇ ਨੇ.
- ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ
- ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ
- ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ
- ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
- ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
- ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!
- ਟੀਚਾ ਯੁੱਗ ਬਦਲਣ ਦਾ ਹੈ ਕੁੱਤੇ ਕੀ ਭੌਂਕਦੇ ਨੇ ਫਰਕ ਨੀ ਪੈਂਦਾ
- ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ

- ਦੁਖੀ ਨਾ ਹੋਇਆ ਕਰੋ ਲੋਕਾਂ ਦੀਆ ਗੱਲਾਂ ਸੁਣ ਕੇ ਕਿਉਕਿ ਕੁੱਝ ਲੋਕ ਪੈਦਾ ਹੀ ਬਕਵਾਸ ਕਰਨ ਲਈ ਹੁੰਦੇ ਆ
- ਪਰਖ ਤੋਂ ਪਰੇ ਆ ਸ਼ਖਸ਼ੀਅਤ ਸਾਡੀ.. ਅਸੀ ਉਹਨਾ ਲਈ ਖਾਸ ਆ ਜੋ ਸਾਡੇ ਤੇ ਵਿਸ਼ਵਾਸ਼ ਰੱਖਦੇ ਆ!!.
- ਨੇਚਰ ਦੇ ਘੈਂਟ ਨਾਲੇ ਅੱਖ ਦੇ ਵੀ ਚੰਗੇ ਆ ਜਾਣਦਾ ਏ ਉਹ ਜਿਹਦੇ ਰੰਗ ਵਿਚ ਰੰਗੇ ਆ
- ਹਮ ਤੁਮਹਾਰੀ ਸਮਝ ਮੈਂ ਆਏ, ਇਤਨੀ ਤੁਮਹਾਰੀ ਸਮਝ ਨਹੀਂ
- ਕਿਤੇ ਅੜ ਜੇ ਗਰਾਰੀ ਯਾਰ ਬਣ ਜਾਂਦੇ ਥੰਮ.. ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ..️
- ਪਰਖ ਕੇ ਪਤਾ ਲੱਗਦਾ .ਉਂਝ ਵੇਖਣ ਨੂੰ ਤਾਂ ਸਾਰੇ ਹੀ ਚੰਗੇ ਲੱਗਦੇ
- ਅਣਖੀ ਆ ਖੂਨ ਉੱਤੋਂ ਪੂਰੀ ਗੱਲ-ਬਾਤ ਨੀ, ਟੌਹਰੀ ਜੇ ਸੁਭਾਅ ਦੀ ਹੁੰਦੀ ਸਾਡੀ ਜੱਟ ਜਾਤ ਨੀ
- ਕੀ ਹੋਇਆ ਆਦਤਾ ਬਦਲ ਗਈਆ ਪਰ #ਦਿਮਾਗ ਤਾ ਓਹ ਹੀ ਆ ਫਿਰਨ ਲੱਗੇ ਟਾਈਮ ਨਹੀ ਲੱਗਣਾ
- ਨਕਲ ਤਾ ਸਾਡੀ ਬੇਸ਼ਕ ਕੋਈ ਕਰ ਲਵੇ,ਪਰ ਬਰਾਬਰੀ ਕੋਈ ਨੀ ਕਰ ਸਕਦਾ
- GabRu. ਦੀ ਗੋਦੀ ਚ ਅਣਖ ਖੇਡਦੀ ਨੀ, ਤਾਹੀਓਂ ਪਿਆਰ ਦੀਆਂ ਚੱਕਰਾਂ ਤੋਂ ਦੂਰ ਏ
- ਚਿਹਰਿਆਂ ਦੀ ਨਾ ਗੱਲ ਕਰ, ਨਾਲ ਸਮੇਂ ਦੇ ਤਾਂ ਵਰਕੇ ਵੀ ਪੀਲੇ ਪੈ ਜਾਂਦੇ ਨੇ
- ਬਦਲਿਆਂ ਹਾਂ ਥੋੜਾ ਮੈਂ ਕੁੱਝ ਕੁ ਸੁਧਾਰ ਕੀਤੇ ਨੇ ਕੁਝ ਆਪਣੇ ਨਾਲ ਜੋੜੇ ਨੇ ਕੁੱਝ ਜਿੰਦਗੀ ‘ਚੋ ਬਾਹਰ ਕੀਤੇ ਨੇ.
- ਪਰਵਾਹ ਕਰਦੇ ਸੀ, ਤਾਂ ਲੋਕ ਕਦਰ ਨਹੀਂ ਸੀ ਕਰਦੇ। ਹੁਣ ਬੇਪਰਵਾਹ ਹਾਂ, ਤਾਂ ਕਹਿੰਦੇ ਆਕੜ ਬਹੁਤ ਆ।
- ਦੇਸੀ ਜੇ ਬੰਦੇ ਹਾਂ… ਸੋਚ ਫੁਕਰਿਆਂ ਨਾਲ ਰਲਦੀ ਨੀ.. ! ਤੈਨੁੰ ਨੀਵੇਂ ਪਸੰਦ ਨੀ ਸ਼ਾਡੀ ਉਚਿਆ ਨਾਲ ਬਣਦੀ ਨੀ…
New Punjabi Status

- ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
- ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ… ਬੋਲਣਾ ਵੀ ਆਉਦਾ ਤੇ ਰੋਲਣਾ ਵੀ
- ਲੀਰਾਂ ਦੂਰ ਰਹਿਣ ਕਿਉਂਕਿ ਸਾਡੀ ਟੱਕਰ ਤਕਦੀਰਾਂ ਨਾਲ ਹੈ
- ਅਸੀਂ ਚੁੱਪ ਕੀ ਹੋਏ ਕਾਂ ਖੁਦ ਨੂੰਬਾਜ਼ ਸਮਝਣ ਲਗ ਪਏ ਚੇਹਰੇ ਤੇ ਮਾਸੂਮਿਅਤਕੀ ਆਈ ਚੇਲੇ ਖੁਦ ਨੂੰ ਉਸਤਾਦ ਸਮਜਣ ਲਗ ਪਏ..
- ਸਾਨੂੰ ਕੋਈ “ਬੁਲਾਵੇ” ਜਾਂ ਨਾ ਬੁਲਾਵੇ ਕੋਈ ਚੱਕਰ ਨੀ ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ
- ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ…ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ
- ਖੁੱਲੀ ਕਿਤਾਬ Warge ਆ ਪੜ੍ਹਨਾ ਹੀ ਸੌਖਾ ਆ , ਸਮਝਣਾ ਨੀ
- ਹੱਸਦੇ ਵੱਸਦੇ ਰੱਖੀਂ ਰੱਬਾ ਲੋਕਾਂ ਨੇ ਤਾਂ ਸੜਦੇ ਹੀ ਰਹਿਣਾ
- ਦਿਲੋਂ ਨਈਂਓ ਮਾੜੇ ਭਾਵੇਂ ਲੋਕ ਕਹਿੰਦੇ ਆ…ਜਾਣਦੇ ਆ ਮੁੱਲ ਜਿਹੜੇ ਨਾਲ ਰਹਿੰਦੇ ਆ…